ਵਿਦਿਆਰਥੀਆਂ ਦੇ ਕੜੇ ਲਾਹੁਣ ਦਾ ਮਾਮਲਾ; ਸ਼੍ਰੋਮਣੀ ਕਮੇਟੀ ਨੇ ਭੇਜੀ ਜਾਂਚ ਟੀਮ
ਅੰਮ੍ਰਿਤਸਰ, 20 ਸਤੰਬਰ 2023 – ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਸ. ਜਗਪਾਲ ਸਿੰਘ, ਪ੍ਰਚਾਰਕ […] More