CM ਮਾਨ ਪੰਜਾਬ ਅੱਜ ਪਹੁੰਚਣਗੇ ਸਕੱਤਰੇਤ : ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 19 ਸਤੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਵਿਖੇ ਪੰਜਾਬ ਸਕੱਤਰੇਤ ਵਿਖੇ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਅਨੰਤਨਾਗ ਵਿੱਚ ਸ਼ਹੀਦ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਮੁੱਲਾਂਪੁਰ, ਮੁਹਾਲੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ […] More