CM ਮਾਨ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
ਅੰਮ੍ਰਿਤਸਰ, 14 ਸਤੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ […] More