ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ – ਮਾਨ
ਚੰਡੀਗੜ੍ਹ, 12 ਸਤੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ […] More