ਦੋ ਭਰਾਵਾਂ ਵੱਲੋਂ ਦਰਿਆ ਬਿਆਸ ਵਿੱਚ ਛਾਲ ਮਾਰਨ ਦਾ ਮਾਮਲਾ: ਥਾਣੇਦਾਰ ਬਰਖਾਸਤ
ਸੁਲਤਾਨਪੁਰ ਲੋਧੀ 6 ਸਤੰਬਰ 2023 – ਪੁਲਿਸ ਡੀਜੀਪੀ ਪੰਜਾਬ ਵੱਲੋਂ ਪੁਲਿਸ ਇੰਸਪੈਕਟਰ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਂਜ ਹੋਰ ਮੁਲਜ਼ਮ ਲੇਡੀ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਏਐਸਆਈ ਬਲਵਿੰਦਰ ਕੁਮਾਰ ਖ਼ਿਲਾਫ਼ ਅਜੇ ਵੀ ਅਜਿਹੀ ਕਾਰਵਾਈ ਹੋ ਸਕਦੀ ਹੈ। ਦੱਸ ਦਈਏ ਕਿ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਅਜੇ ਤੱਕ […] More