ODI World Cup ਲਈ ਭਾਰਤੀ ਟੀਮ ਦਾ ਐਲਾਨ: ਪੜ੍ਹੋ ਕਿਸ-ਕਿਸ ਨੂੰ ਮਿਲਿਆ ਮੌਕਾ
ਨਵੀਂ ਦਿੱਲੀ, 5 ਸਤੰਬਰ 2023 – ਵਨਡੇ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਟੀਮ ਦਾ ਐਲਾਨ ਕੀਤਾ ਹੈ। ਇਹ ਭਾਰਤੀ ਟੀਮ ‘ਚ ਰੋਹਿਤ ਸ਼ਰਮਾ (Captain), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ […] More