ਗਾਜ਼ਾ ‘ਚ ਹੁਣ ਤੱਕ 40 ਹਜ਼ਾਰ ਫਲਸਤੀਨੀਆਂ ਦੀ ਮੌਤ: 18 ਲੱਖ ਲੋਕ ਹੋਏ ਬੇਘਰ
ਨਵੀਂ ਦਿੱਲੀ, 16 ਅਗਸਤ 2024 – ਇਜ਼ਰਾਇਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਚ ਮਰਨ ਵਾਲੇ ਫਲਸਤੀਨੀਆਂ ਦੀ ਗਿਣਤੀ 40 ਹਜ਼ਾਰ ਨੂੰ ਪਾਰ ਕਰ ਗਈ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਵੀਰਵਾਰ 15 ਅਗਸਤ ਨੂੰ ਇਹ ਜਾਣਕਾਰੀ ਦਿੱਤੀ। ਗਾਜ਼ਾ ‘ਤੇ ਇਜ਼ਰਾਇਲੀ ਹਮਲਿਆਂ ‘ਚ ਹੁਣ ਤੱਕ 90 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਚੁੱਕੇ ਹਨ। ਮੰਤਰਾਲੇ […] More