ਰਾਮ ਰਹੀਮ ਮੁੜ ਆਇਆ ਜੇਲ੍ਹ ਤੋਂ ਬਾਹਰ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਫਰਲੋ
ਚੰਡੀਗੜ੍ਹ, 13 ਅਗਸਤ 2024 – ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ […] More