ਇਜ਼ਰਾਈਲ ਨੇ ਗਾਜ਼ਾ ‘ਚ ਸਕੂਲ ‘ਤੇ ਕੀਤਾ ਹਮਲਾ, 100 ਦੀ ਮੌਤ
ਨਵੀਂ ਦਿੱਲੀ, 11 ਅਗਸਤ 2024 – ਇਜ਼ਰਾਈਲ ਵੱਲੋਂ ਗਾਜ਼ਾ ਦੇ ਦਰਾਜ ਜ਼ਿਲ੍ਹੇ ਦੇ ਇੱਕ ਸਕੂਲ ‘ਤੇ ਸ਼ਨੀਵਾਰ ਸਵੇਰੇ ਹਮਲਾ ਕੀਤਾ ਗਿਆ। ਇਸ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲ ਜਜ਼ੀਰਾ ਮੁਤਾਬਕ ਮਰਨ ਵਾਲਿਆਂ ‘ਚ ਔਰਤਾਂ, ਬੱਚੇ ਅਤੇ ਬਜ਼ੁਰਗ ਸ਼ਾਮਲ ਹਨ। ਇਸ ਸਕੂਲ ਵਿੱਚ ਕਈ ਲੋਕਾਂ ਨੇ ਸ਼ਰਨ ਲਈ ਸੀ। ਇਹ ਹਮਲਾ […] More