SGPC ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ
ਚੰਡੀਗੜ੍ਹ, 1 ਅਗਸਤ 2024 – ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ ਹੈ। ਯੋਗ ਵੋਟਰ ਇਸ ਲਈ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਰੀਕ ’ਚ ਵਾਧੇ ਹੋਣ ਤੋਂ ਬਾਅਦ ਯੋਗ ਕੇਸਾਧਾਰੀ ਸਿੱਖ ਆਪਣੀ ਵੋਟ ਬਣਵਾ ਸਕਦੇ ਹਨ। ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ […] More