ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੀ ਜ਼ਬਰਦਸਤ ਸ਼ੁਰੂਆਤ, ਰੋਮਾਂਚਕ ਮੈਚ ‘ਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ
ਨਵੀਂ ਦਿੱਲੀ, 28 ਜੁਲਾਈ 2024 – ਭਾਰਤੀ ਪੁਰਸ਼ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸ਼ਨੀਵਾਰ (27 ਜੁਲਾਈ) ਨੂੰ ਭਾਰਤ ਨੇ ਪੂਲ ਬੀ ਦੇ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ। ਭਾਰਤ ਲਈ ਮਨਦੀਪ ਸਿੰਘ (24ਵੇਂ ਮਿੰਟ), ਵਿਵੇਕ ਸਾਗਰ ਪ੍ਰਸਾਦ (34ਵੇਂ ਮਿੰਟ) ਅਤੇ ਕਪਤਾਨ ਹਰਮਨਪ੍ਰੀਤ ਸਿੰਘ […] More