PM ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਬੈਠਕ, 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਉਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 27 ਜੁਲਾਈ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਭਾਰਤ ਨੂੰ 2047 ਤੱਕ ਇੱਕ ਵਿਕਸਤ ਦੇਸ਼ ਬਣਾਉਣ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਆਪੋ ਆਪਣੇ ਰਾਜਾਂ ਬਾਰੇ ਪੱਖ ਰੱਖਣਗੇ। 7 ਰਾਜਾਂ […] More