ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋਣ ਦਾ ਮਾਮਲਾ: ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਨੂੰ ਭੇਜੀ ਰਿਪੋਰਟ
ਚੰਡੀਗੜ੍ਹ, 26 ਜੁਲਾਈ 2024 – ਪੰਜਾਬ ਵਿੱਚ ਡੀਏਪੀ ਖਾਦ ਦੇ ਨਮੂਨੇ ਫੇਲ੍ਹ ਹੋਣ ਦੇ ਮਾਮਲੇ ਵਿੱਚ ਜਲਦੀ ਹੀ ਵੱਡੀ ਕਾਰਵਾਈ ਹੋ ਸਕਦੀ ਹੈ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਜਲਦ ਹੀ ਕੋਈ ਫੈਸਲਾ ਲੈ […] More