ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼: ਰਾਮ ਰਹੀਮ ਨੂੰ ਮੁਆਫੀ ‘ਤੇ ਸੀਲਬੰਦ ਲਿਫਾਫੇ ‘ਚ ਸੌਂਪਿਆ ਜਵਾਬ
ਅੰਮ੍ਰਿਤਸਰ, 24 ਜੁਲਾਈ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਬੰਦ ਲਿਫ਼ਾਫ਼ੇ ਵਿੱਚ ਜਵਾਬ […] More