ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 28-10-2025
ਸੂਹੀ ਮਹਲਾ ੪ ॥ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ […] More











