ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਦਾ ਪੁਲਿਸ ਰਿਮਾਂਡ ਖਤਮ: ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ
ਜਲੰਧਰ, 21 ਜੁਲਾਈ 2024 – ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਨੇ ਅੱਜ […] More