UPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫਾ; ਪੰਜ ਸਾਲ ਤੋਂ ਪਹਿਲਾਂ ਹੀ ਛੱਡਿਆ ਅਹੁਦਾ
ਨਵੀਂ ਦਿੱਲੀ, 20 ਜੁਲਾਈ 2024 – ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 2029 ‘ਚ ਖਤਮ ਹੋਣਾ ਸੀ ਪਰ ਉਹਨਾਂ ਨੇ ਪੰਜ ਸਾਲ ਪਹਿਲਾਂ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਹੁਦਾ ਛੱਡ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨੋਜ ਸੋਨੀ ਨੇ ਆਪਣਾ ਅਸਤੀਫਾ ਰਾਸ਼ਟਰਪਤੀ […] More