ਵਿਜੀਲੈਂਸ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ
ਚੰਡੀਗੜ੍ਹ, 19 ਜੁਲਾਈ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […] More