ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ, ਹਥਿਆਰ ਵੀ ਬਰਾਮਦ
ਚੰਡੀਗੜ੍ਹ, 17 ਜੁਲਾਈ 2024 – ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ […] More