ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ
ਚੰਡੀਗੜ੍ਹ, 16 ਜੁਲਾਈ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ […] More