ਅਨੰਤ-ਰਾਧਿਕਾ ਵਿਆਹ ਦੇ ਬੰਧਨ ‘ਚ ਬੱਝੇ, ਫਿਲਮੀ, ਰਾਜਨੀਤੀ ਅਤੇ ਵਪਾਰ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ
ਮੁੰਬਈ, 13 ਜੁਲਾਈ 2024 – ਏਸ਼ੀਆ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਨੇ ਰਾਧਿਕਾ ਮਰਚੈਂਟ ਨਾਲ ਵਿਆਹ ਕਰਵਾ ਲਿਆ ਹੈ। ਵਰਮਾਲਾ ਤੋਂ ਬਾਅਦ ਸ਼ੁਕਰਵਾਰ ਰਾਤ ਨੂੰ ਜੀਓ ਵਰਲਡ ਸੈਂਟਰ ਵਿੱਚ ਲਗਨ, ਸੱਤ ਫੇਰੇ ਅਤੇ ਸਿੰਦੂਰ ਦਾਨ ਦੀ ਰਸਮ ਅਦਾ ਕੀਤੀ ਗਈ। ਬਾਰਾਤ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਐਂਟੀਲੀਆ ਤੋਂ ਰਵਾਨਾ […] More