ਭਾਰਤ-ਸ਼੍ਰੀਲੰਕਾ ਸੀਰੀਜ਼ ਦਾ ਸ਼ਡਿਊਲ ਜਾਰੀ, ਪਹਿਲਾ ਮੈਚ 26 ਜੁਲਾਈ ਨੂੰ
ਨਵੀਂ ਦਿੱਲੀ, 12 ਜੁਲਾਈ 2024 – ਭਾਰਤ ਦਾ ਸ਼੍ਰੀਲੰਕਾ ਦੌਰਾ 26 ਜੁਲਾਈ ਤੋਂ ਸ਼ੁਰੂ ਹੋਵੇਗਾ। ਵੀਰਵਾਰ ਨੂੰ, ਸ਼੍ਰੀਲੰਕਾ ਕ੍ਰਿਕਟ ਬੋਰਡ ਨੇ 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੌਰੇ ਤੋਂ ਠੀਕ ਪਹਿਲਾਂ ਸ਼੍ਰੀਲੰਕਾ ਦੇ ਟੀ-20 ਕਪਤਾਨ ਵਨਿੰਦੂ ਹਸਾਰੰਗਾ ਨੇ ਵੀ ਕਪਤਾਨੀ ਛੱਡ ਦਿੱਤੀ ਹੈ। ਇਹ […] More