ਅਜੀਬੋ-ਗਰੀਬ ਮਾਮਲਾ: ਇੱਕ ਵਿਅਕਤੀ ਨੂੰ ਸੱਪ ਨੇ ਡੰਗਿਆ, ਸੱਪ ਦੀ ਹੋਈ ਮੌਤ
ਅਬੋਹਰ, 10 ਜੁਲਾਈ 2024 – ਅਬੋਹਰ ਜ਼ਿਲ੍ਹੇ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਸ਼ਾਮ ਇੱਕ ਵਿਅਕਤੀ ਨੂੰ ਸੱਪ ਨੇ ਡੰਗ ਲਿਆ। ਵਿਅਕਤੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਦਕਿ ਸੱਪ ਦੀ ਮੌਤ ਹੋ ਗਈ। ਇਹ ਘਟਨਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਇਲਾਜ ਅਧੀਨ […] More