ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ
ਜਲੰਧਰ, 10 ਜੁਲਾਈ 2024 – ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। […] More