ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਡਿਬਰੂਗੜ੍ਹ ਲਈ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ
ਨਵੀਂ ਦਿੱਲੀ, 5 ਜੁਲਾਈ 2024: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪਰਿਵਾਰ ਨੂੰ ਮਿਲਣ ਲਈ ਸੇਫ ਹਾਊਸ ਲਿਆਂਦਾ ਗਿਆ ਜਿਥੇ ਉਹਨਾਂ ਨੇ ਪਿਤਾ ਅਤੇ ਚਾਚੇ ਨਾਲ ਕਰੀਬ 50 ਮਿੰਟ ਤੱਕ ਮੁਲਾਕਾਤ ਕੀਤੀ। ਇਸ ਤੋਂ ਬਾਅਦ […] More