ਦਲ ਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ – ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਨਸੀਹਤ
ਡੇਰਾ ਬਾਬਾ ਨਾਨਕ, 3 ਜੁਲਾਈ 2024 – ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਮੁੱਖ ਮੰਤਰੀ ਪੰਜਾਬ ਨੂੰ ਨਸੀਹਤ ਦਿੰਦੇ ਕਿਹਾ ਕਿ ਤੁਹਾਨੂੰ ਇੰਨੀ ਵਾਰ ਸਮਝਾਇਆ ਕਿ ਦਲਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ, ਪਤਾ ਨਹੀਂ ਤਹਾਨੂੰ ਅਕਲ ਕਿਉਂ ਨਹੀਂ ਆਉਂਣੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ […] More