ਭਾਰਤ ਨੇ ਟੀ-20 ਵਿਸ਼ਵ ਕੱਪ ‘ਤੇ ਕੀਤਾ ਕਬਜ਼ਾ, ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 30 ਜੂਨ 2024 – ਟੀਮ ਇੰਡੀਆ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਟੀਮ ਨੇ 2007 ਵਿੱਚ ਪਹਿਲਾ ਵਿਸ਼ਵ ਕੱਪ ਜਿੱਤਿਆ ਸੀ। ਇਸ ਨਾਲ ਭਾਰਤੀ ਟੀਮ ਨੇ ICC ਟਰਾਫੀ ਦਾ 11 ਸਾਲ ਦਾ ਸੋਕਾ ਖਤਮ ਕਰ ਦਿੱਤਾ। ਭਾਰਤ ਨੇ ਆਖਰੀ ਵਾਰ 2013 ਵਿੱਚ ਆਈਸੀਸੀ ਟੂਰਨਾਮੈਂਟ ਜਿੱਤਿਆ ਸੀ। ਭਾਰਤ ਨੇ ਬਾਰਬਾਡੋਸ ਤੋਂ […] More