ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
ਚੰਡੀਗੜ੍ਹ, 29 ਜੂਨ 2024: ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਸਿਰਫ ਉਹ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ।ਯੂਥ ਅਕਾਲੀ ਦਲ ਨੇ ਇਕ ਮਤ ਵਿਚ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ […] More