ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਝਾਰਖੰਡ, 28 ਜੂਨ 2024 – ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਉਸ ਨੂੰ ਸੂਬਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੋਰੇਨ ਦੀ ਹੁਣ ਰਿਹਾਈ ਹੋ ਜਾਵੇਗੀ। ਝਾਰਖੰਡ ਹਾਈ ਕੋਰਟ ਨੇ ਹੇਮੰਤ ਸੋਰੇਨ ਦੀ […] More