ਅਪਰੇਸ਼ਨ ਕਮਲ ਅਕਾਲੀ ਦਲ ਵਿਚ ਸਫਲ ਨਹੀਂ ਹੋਵੇਗਾ: ਪਰਮਜੀਤ ਸਰਨਾ
ਨਵੀਂ ਦਿੱਲੀ, 26 ਜੂਨ 2024: ਭਾਜਪਾ ਵੱਲੋਂ ਸ਼ੁਰੂ ਕੀਤਾ ਅਪਰੇਸ਼ਨ ਕਮਲ ਸ਼੍ਰੋਮਣੀ ਅਕਾਲੀ ਦਲ ਵਿਚ ਫੇਲ੍ਹ ਹੋ ਜਾਵੇਗਾ। ਇਹ ਪ੍ਰਗਟਾਵਾ ਪਾਰਟੀ ਦੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਉਹ ਇਕ ਧੜੇ ਵੱਲੋਂ ਇਤਿਹਾਸਕ ਸਿੱਖ ਪਾਰਟੀ ਨੂੰ ਅਸਥਿਰ ਕਰਨ ਦੇ ਯਤਨਾਂ ਬਾਰੇ ਸਵਾਲ ਦਾ ਜਵਾਬ ਦੇ ਰਹੇ ਸਨ। ਸਰਨਾ ਨੇ ਕਿਹਾ ਕਿ […] More