ਦਰਬਾਰ ਸਾਹਿਬ ‘ਚ ਯੋਗ ਵਿਵਾਦ ਮਾਮਲਾ, SGPC ਨੇ ਜਾਰੀ ਕੀਤੇ ਕੁੱਝ ਹੋਰ ਨਵੇਂ ਨਿਯਮ
ਅੰਮ੍ਰਿਤਸਰ, 25 ਜੂਨ 2024 – ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫੂਏਲਸਰ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਥਾਣਾ ਈ-ਡਵੀਜ਼ਨ ‘ਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ […] More