ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ ਮਾਨ
ਹੁਸ਼ਿਆਰਪੁਰ, 22 ਜੂਨ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ […] More