ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਝਟਕਾ: ਮੁੱਖ ਦੋਸ਼ੀ ਨੂੰ ਮਿਲੀ ਜ਼ਮਾਨਤ, ਹੁਣ ਸਰਕਾਰੀ ਗਵਾਹ ਬਣਨ ਦੀ ਸੰਭਾਵਨਾ
ਚੰਡੀਗੜ੍ਹ, 22 ਜੂਨ 2024 – 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਕਲੇਰ ਨੇ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਖਿਲਾਫ ਗਵਾਹੀ ਦਿੱਤੀ ਸੀ। ਹਾਈਕੋਰਟ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ […] More