ਭਾਰਤ ਨੇ ਅਫਗਾਨਿਸਤਾਨ ਨੂੰ ਆਪਣੇ ਸੁਪਰ-8 ਦੇ ਪਹਿਲੇ ਮੈਚ ‘ਚ 47 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 21 ਜੂਨ 2024 – ਟੀਮ ਇੰਡੀਆ ਨੇ ਸੁਪਰ-8 ‘ਚ ਅਫਗਾਨਿਸਤਾਨ ਖਿਲਾਫ ਆਪਣੇ ਪਹਿਲੇ ਮੈਚ ‘ਚ ਇਕਤਰਫਾ ਜਿੱਤ ਹਾਸਲ ਕੀਤੀ। ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਰੋਹਿਤ ਸ਼ਰਮਾ ਦੀ ਟੀਮ ਨੇ ਗੁਆਂਢੀ ਟੀਮ ਨੂੰ ਹਰ ਫਰੰਟ ‘ਤੇ ਪਛਾੜ ਦਿੱਤਾ। ਬ੍ਰਿਜਟਾਊਨ ਦੇ ਕੇਨਸਿੰਗਟਨ ਓਵਲ ਸਟੇਡੀਅਮ ‘ਚ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ […] More