ਅੰਮ੍ਰਿਤਪਾਲ ਤੇ ਸਾਥੀਆਂ ‘ਤੇ ਲਗਾਈ ਗਈ NSA ‘ਚ 1 ਸਾਲ ਦਾ ਹੋਰ ਵਾਧਾ
ਡਿਬਰੂਗੜ੍ਹ, 19 ਜੂਨ 2024 – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਸਾਰੇ 9 ਸਾਥੀਆਂ ‘ਤੇ ਵੀ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ […] More