ਮੁੱਖ ਮੰਤਰੀ ਦੀ ਪ੍ਰਚਾਰ ਦੀ ਭੁੱਖ ਪੰਜਾਬ ਨੂੰ ਮਹਿੰਗੀ ਪਈ: ਆਮ ਆਦਮੀ ਕਲੀਨਿਕਾਂ ਦੀ ਇਸ਼ਤਿਹਾਰਬਾਜ਼ੀ ’ਤੇ ਖਰਚੇ 100 ਕਰੋੜ ਰੁਪਏ ਮੁੱਖ ਮੰਤਰੀ ਤੋਂ ਵਸੂਲੇ ਜਾਣ – ਮਜੀਠੀਆ
ਚੰਡੀਗੜ੍ਹ, 13 ਨਵੰਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਚਾਰ ਦੀ ਭੁੱਖ ਦੇ ਨਤੀਜੇ ਵਜੋਂ ਹੈਲਥ ਤੇ ਵੈਲਨੈਸ ਕਲੀਨਿਕਾਂ ਰਾਹੀਂ ਪੰਜਾਬੀਆਂ ਨੂੰ ਸਿਹਤ ਸੇਵਾਵਾਂ ਨਹੀਂ ਮਿਲ ਸਕੀਆਂ ਤੇ ਸੂਬੇ ਨੂੰ ਇਕ ਸਾਲ ਤੋਂ ਵੱਧ ਸਮੇਂ ਤੱਕ 765 ਕਰੋੜ ਰੁਪਏ ਨਹੀਂ ਮਿਲੇ […] More