ਅੱਜ PM ਮੋਦੀ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ ਜਾਰੀ
ਨਵੀਂ ਦਿੱਲੀ, 18 ਜੂਨ 2024 – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਅੱਜ ਕਿਸਾਨ ਭਰਾਵਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨਾਲ ਸਬੰਧਤ ਫਾਈਲ ‘ਤੇ ਦਸਤਖਤ ਕੀਤੇ ਸਨ। ਅੱਜ ਪ੍ਰਧਾਨ ਮੰਤਰੀ ਯੂਪੀ […] More