ਟਰੈਕਟਰ ਰੇਸ ਦੌਰਾਨ ਵਾਪਰਿਆ ਵੱਡਾ ਹਾਦਸਾ, ਕੰਟਰੋਲ ਗੁਆ ਕੇ ਟਰੈਕਟਰ ਨੇ ਲੋਕਾਂ ਨੂੰ ਕੁਚਲਿਆ
ਫਗਵਾੜਾ, 16 ਜੂਨ 2024 – ਪੰਜਾਬ ਵਿੱਚ ਟਰੈਕਟਰਾਂ ਨਾਲ ਸਟੰਟ ਕਰਨ ਅਤੇ ਰੇਸ ਕਰਨ ਦਾ ਰੁਝਾਨ ਸ਼ੁਰੂ ਤੋਂ ਹੀ ਚੱਲਿਆ ਆ ਰਿਹਾ ਹੈ। ਇਸ ਸ਼ੌਂਕ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ […] More