ਪੰਜਾਬ ਦੇ 21 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ, ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਤੋਂ ਪਾਰ
ਚੰਡੀਗੜ੍ਹ, 14 ਜੂਨ 2024 – ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ […] More