ਅੰਮ੍ਰਿਤਸਰ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਕਾਬੂ: ਹੈਰੋਇਨ ਤੇ ਹਥਿਆਰ ਬਰਾਮਦ
ਅੰਮ੍ਰਿਤਸਰ , 11 ਜੂਨ 2024 – ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ […] More