ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 9 ਜੂਨ 2024 – ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ […] More