ਫਿਰੋਜ਼ਪੁਰ ‘ਚ ਬੀਜੇਪੀ ਅਤੇ ਕਾਂਗਰਸੀ ਉਮੀਦਵਾਰਾਂ ‘ਚ ਫਸਵਾਂ ਮੁਕਾਬਲਾ
ਫਿਰੋਜ਼ਪੁਰ, 4 ਜੂਨ 2024 – ਫਿਰੋਜ਼ਪੁਰ ‘ਚ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਬੀਜੇਪੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਚਾਲੇ ਫਸਵਾਂ ਮੁਕਾਬਲਾ ਹੋ ਰਿਹਾ ਹੈ। ਦੋਹਾਂ ਵਿਚਾਲੇ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਸ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ। ਅਜੇ ਕਾਂਗਰਸੀ ਉਮੀਦਵਾਰ ਸ਼ੇਰ […] More