ਸਿਮਰਜੀਤ ਬੈਂਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਕੀ ਹੈ ਮਾਮਲਾ
ਲੁਧਿਆਣਾ, 31 ਮਈ 2024 – ਲੁਧਿਆਣਾ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਨੇ ਉਸ ਦੇ ਫੇਸਬੁੱਕ ਪੇਜ ‘ਤੇ ਮੈਸੇਜ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸਿਮਰਜੀਤ ਬੈਂਸ ਦੇ ਸੋਸ਼ਲ ਮੀਡੀਆ ਹੈਂਡਲ ਪੇਜ ਨੂੰ ਚਲਾਉਣ ਵਾਲੇ ਬੰਟੀ ਨੇ ਦੱਸਿਆ ਕਿ ਉਨ੍ਹਾਂ ਨੂੰ […] More