ਲੁਧਿਆਣਾ ‘ਚ ਕੇਜਰੀਵਾਲ ਦੀ ਕਾਰੋਬਾਰੀਆਂ ਨਾਲ ਮੀਟਿੰਗ, ਕਿਹਾ- ਮੋਦੀ ਆਪਣੇ ਆਪ ਨੂੰ ਰੱਬ ਸਮਝ ਰਹੇ, ਆਰਐਸਐਸ ‘ਤੇ ਵੀ ਲਾਇਆ ਨਿਸ਼ਾਨਾ
ਲੁਧਿਆਣਾ, 28 ਮਈ 2024 – ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕਾਰੋਬਾਰੀ ਅਤੇ ਕੈਬਨਿਟ ਮੰਤਰੀ ਹਾਜ਼ਰ ਰਹੇ। ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰ ਨੂੰ ਪ੍ਰਫੁੱਲਤ ਕਰਨ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਟਰੇਡਰਜ਼ […] More