ਪਟਿਆਲਾ ‘ਚ ਪੈਰਾ ਮਿਲਟਰੀ ਜਵਾਨ ਦੀ ਮੌਤ: ਪੀਐਮ ਮੋਦੀ ਦੀ ਰੈਲੀ ਵਿੱਚ ਡਿਊਟੀ ‘ਤੇ ਸੀ
ਪਟਿਆਲਾ, 25 ਮਈ 2024 – ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਤਾਇਨਾਤ ਭਾਰਤੀ ਰਿਜ਼ਰਵ ਬਟਾਲੀਅਨ ਦੇ ਇੱਕ ਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਾਗਾਲੈਂਡ ਦੇ ਯਾਂਗਸੇ (39) ਵਜੋਂ ਹੋਈ ਹੈ। ਪਟਿਆਲਾ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਨਾਗਾਲੈਂਡ […] More