ਨਵੀਂ ਦਿੱਲੀ, 28 ਜਨਵਰੀ 2021 – ਕਿਸਾਨਾਂ ਨੇ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਸਿੰਘੁ ਬਾਰਡਰ ‘ਤੇ ਪ੍ਰੈਸ ਕਾਨਫਰੰਸ ਕਰਦਿਆਂ ਫ਼ਿਲਮੀ ਅਦਾਕਾਰ ਦੀਪ ਸਿੱਧੂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਬੋਲਦਿਆਂ ਕਿਹਾ ਕਿ ਦੀਪ ਸਿੱਧੂ ਨੇ ਦੇਸ਼ ਦੇ ਲੋਕਾਂ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਉਸਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ।
![](https://thekhabarsaar.com/wp-content/uploads/2020/12/future-maker-3.jpeg)