Trending News
Latest stories
More stories
-
ਜ਼ਿਲ੍ਹਾ ਪੁਲਸ ਮੁਖੀ ਵੱਲੋਂ ਪੁਲਸ ਸਟੇਸ਼ਨ ਦਾ SHO ਮੁਅੱਤਲ
ਗੁਰਦਾਸਪੁਰ, 4 ਅਪ੍ਰੈਲ 2025 – ਜ਼ਿਲ੍ਹਾ ਮੁਖੀ ਗੁਰਦਾਸਪੁਰ ਆਦਿੱਤਿਆ ਨੇ ਘੁੰਮਣ ਕਲਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਕੰਮ ਵਿੱਚ ਲਾਪਰਵਾਹੀ, ਸਮੇਂ ਸਿਰ ਮਾਮਲਿਆਂ ਦਾ ਨਿਪਟਾਰਾ ਨਾ ਕਰਨ ਅਤੇ ਲੋਕਾਂ ਨਾਲ ਸਹੀ ਵਿਵਹਾਰ ਨਾ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ […] More
-
ਲਿਵ-ਇਨ ‘ਚ ਰਹਿ ਰਹੇ ਮੁੰਡੇ ਨੇ ਮਾਰੀ ਕੁੜੀ, ਪੜ੍ਹੋ ਵੇਰਵਾ
ਲੁਧਿਆਣਾ, 4 ਅਪ੍ਰੈਲ 2025 – ਦੁੱਗਰੀ ਦੇ ਹਿੰਮਤ ਸਿੰਘ ਨਗਰ ਇਲਾਕੇ ’ਚ ਦਿਨ-ਦਿਹਾੜੇ ਇਕ ਵਿਅਕਤੀ ਨੇ ਰਿਲੀਫ ਸਪਾ ਸੈਂਟਰ ’ਚ ਕੰਮ ਕਰਦੀ ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੇ ਉਸ ਦੀ ਗਰਦਨ ’ਤੇ ਵਾਰ ਕੀਤਾ, ਜਿਸ ਨੂੰ ਜ਼ਖਮੀ ਹਾਲਤ ’ਚ ਦੀਪ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। […] More
-
-
-
Trump ‘ਤੇ ਜਵਾਬੀ ਕਾਰਵਾਈ ਕਰਦਿਆਂ Canada ਨੇ ‘ਅਮਰੀਕੀ ਆਟੋ ਆਯਾਤ’ ‘ਤੇ ਲਗਾਇਆ 25% ਟੈਰਿਫ
ਨਵੀਂ ਦਿੱਲੀ, 4 ਅਪ੍ਰੈਲ 2025 – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਨੀਆ ਦੇ ਕਈ ਦੇਸ਼ਾਂ ‘ਤੇ ਭਾਰੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਭਾਰਤ, ਕੈਨੇਡਾ ਸਮੇਤ ਕਈ ਦੇਸ਼ ਸ਼ਾਮਲ ਹਨ। ਹੁਣ ਕੈਨੇਡਾ ਨੇ ਅਮਰੀਕਾ ‘ਤੇ ਪਲਟਵਾਰ ਕਰਦੇ ਹੋਏ ਜਵਾਬੀ ਰਣਨੀਤੀ ਅਪਣਾਈ ਹੈ। ਕੈਨੇਡਾ ਨੇ ਅਮਰੀਕਾ ਤੋਂ ਦਰਾਮਦ ਹੋਣ ਵਾਲੇ ਕੁਝ ਵਾਹਨਾਂ […] More
-
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ 22.02 ਕਰੋੜ ਰੁਪਏ ਦੀ ਜਾਇਦਾਦ ਜ਼ਬਤ: ਈਡੀ ਨੇ ਕੀਤੀ ਕਾਰਵਾਈ ਕੀਤੀ
ਜਲੰਧਰ, 4 ਅਪ੍ਰੈਲ 2025 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ ਜਲੰਧਰ) ਨੇ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਦੇ ਤਹਿਤ ਭਾਰਤ ਤੋਂ ਬਾਹਰ ਵਿਦੇਸ਼ੀ ਮੁਦਰਾ ਰੱਖਣ ਦੇ ਦੋਸ਼ ਵਿੱਚ ਜ਼ਬਤ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ […] More
-
ਪੰਜਾਬ ਦੇ 5 ਜ਼ਿਲ੍ਹਿਆਂ ਦਾ ਤਾਪਮਾਨ 35 ਡਿਗਰੀ ਤੋਂ ਪਾਰ: ਅਜੇ ਹੋਰ ਵਧੇਗੀ ਗਰਮੀ
ਚੰਡੀਗੜ੍ਹ, 4 ਅਪ੍ਰੈਲ 2025 – ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਗਰਮੀ ਦੀ ਹੀਟ ਵੇਵ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, […] More
-
ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ: ਮੋਦੀ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ/ਚੰਡੀਗੜ੍ਹ, 4 ਅਪ੍ਰੈਲ 2025 – ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੀਤੇ ਦਿਬ ਵੀਰਵਾਰ ਨੂੰ ਲੋਕ ਸਭਾ ਵਿੱਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਕੰਗ ਨੇ ਸਦਨ ਨੂੰ […] More
-
ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪਣ ਦੀ ਕੀਤੀ ਮੰਗ
ਚੰਡੀਗੜ੍ਹ, 4 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ […] More
-
-
20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦਾ ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ 2025 – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ […] More
-
‘ਯੁੱਧ ਨਸ਼ਿਆਂ ਵਿਰੁੱਧ’ ਦੇ 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ— 87 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 449 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 4 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਮੁੱਖ […] More
-
ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖ਼ਾਸਤ
ਚੰਡੀਗੜ੍ਹ, 4 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਇੱਥੇ ਇੰਸਪੈਕਟਰ […] More