Trending News
Latest stories
More stories
-
ਬੁੱਧਵਾਰ ਨੂੰ ਪੰਜਾਬ ‘ਚ ਛੁੱਟੀ ਦਾ ਐਲਾਨ ! ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ, 9 ਜੂਨ 2025 – ਪੰਜਾਬ ‘ਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਅਜਿਹੇ ‘ਚ ਸੂਬੇ ਅੰਦਰ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੁੱਧਵਾਰ ਬੰਦ ਰਹਿਣਗੇ। ਪੰਜਾਬ ‘ਚ 11 ਜੂਨ ਦਿਨ ਬੁੱਧਵਾਰ ਦੀ ਛੁੱਟੀ ਰਹੇਗੀ। […] More
-
ਵਿਜੀਲੈਂਸ ਟੀਮ ਨੇ ਬੀਡੀਓ 20,000 ਰੁਪਏ ਲੈਂਦੇ ਫੜਿਆ
ਬਿਹਾਰ, 9 ਜੂਨ 2025 – ਬਿਹਾਰ ਵਿਜੀਲੈਂਸ ਇਨਵੈਸਟੀਗੇਸ਼ਨ ਬਿਊਰੋ ਦੀ ਟੀਮ ਨੇ ਅੱਜ ਯਾਨੀ ਸੋਮਵਾਰ ਨੂੰ ਵੈਸ਼ਾਲੀ ਜ਼ਿਲ੍ਹੇ ‘ਚ ਇੱਕ ਮਹਿਲਾ ਬੀਡੀਓ ਨੀਲਮ ਕੁਮਾਰੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਲਾਲਗੰਜ ਬਲਾਕ ਦੇ ਇੱਕ ਵਿਅਕਤੀ ਨੇ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਡੀਓ ਨੀਲਮ ਕੁਮਾਰੀ ਸਰਕਾਰੀ […] More
-
-
-
ਵਿਕਟਰੀ ਪਰੇਡ ਦੌਰਾਨ ਹੋਈ 11 ਲੋਕਾਂ ਦੀ ਮੌਤ ਦਾ ਮਾਮਲਾ: RCB ਪਹੁੰਚੀ ਹਾਈਕੋਰਟ
ਬੈਂਗਲੁਰੂ, 9 ਜੂਨ 2025 – ਆਈ.ਪੀ.ਐੱਲ. 2025 ਦੀ ਚੈਂਪੀਅਨ ਟੀਮ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰ.ਸੀ.ਬੀ.) ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਐੱਮ. ਚਿੰਨਾਸਵਾਮੀ ਸਟੇਡੀਅਮ ‘ਚ ਵਿਕਟਰੀ ਪਰੇਡ ਦੌਰਾਨ ਹੋਈ ਭਾਜੜ ਦੇ ਮਾਮਲੇ ਵਿੱਚ ਆਪਣੇ ਵਿਰੁੱਧ ਅਪਰਾਧਿਕ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਜਿਸ ਵਿੱਚ 11 ਲੋਕਾਂ ਦੀ ਮੌਤ ਹੋ […] More
-
ਸਾਊਦੀ ਅਰਬ ’ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ
ਬਟਾਲਾ, 9 ਜੂਨ 2025 – ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਮੇਤਲੇ ਦੇ 44 ਸਾਲ ਦੇ ਵਿਅਕਤੀ ਦੀ ਸਾਊਦੀ ਅਰਬ ਵਿਚ ਟਰਾਲਾ ਚਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਪੁੱਤਰ ਮਹਿਣ ਸਿੰਘ (44) ਵਾਸੀ ਮੋਤਲੇ ਵਜੋਂ ਹੋਈ, ਜੋ ਕਿ ਪਿਛਲੇ 17 ਕੁ ਸਾਲ ਤੋਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ ਅਤੇ ਮੇਜਰ ਸਿੰਘ […] More
-
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 9 ਜੂਨ 2025 – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਮੂਹ ਜਗਤ ਦੀ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ […] More
-
ਇੱਕ ਵਾਰ ਫੇਰ ਕਪਿਲ ਦੇ ਸ਼ੋਅ ‘ਚ ਨਵਜੋਤ ਸਿੱਧੂ ਦੀ ਹੋ ਰਹੀ ਹੈ ਵਾਪਸੀ
ਮੁੰਬਈ, 9 ਜੂਨ 2025 – ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਿਰਮਾਤਾਵਾਂ ਨੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 3 ‘ਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦਾ ਐਲਾਨ ਕੀਤਾ ਹੈ। ਇਸ ਬਾਰੇ ਸਾਬਕਾ ਕ੍ਰਿਕਟਰ ਸਿੱਧੂ ਦਾ ਕਹਿਣਾ ਹੈ ਕਿ ਅਜਿਹਾ ਲੱਗਦਾ ਹੈ ਕਿ ਉਹ ਦੁਬਾਰਾ ਘਰ ਆ ਰਿਹਾ ਹੈ। ਪ੍ਰਸ਼ੰਸਕ ਉਸਦੀ ਵਾਪਸੀ ਦੀ ਖ਼ਬਰ […] More
-
ਪਾਸਟਰ ਬਜਿੰਦਰ ਨੂੰ ਜੇਲ੍ਹ ਭਿਜਵਾਉਣ ਵਾਲੀ ਮਹਿਲਾ ਦੇ ਪਤੀ ‘ਤੇ ਦਰਜ ਹੋਈ FIR
ਮੋਹਾਲੀ, 9 ਜੂਨ 2025 – ਪੰਜਾਬ ਦੇ ਖਰੜ ਦੀ ਰਹਿਣ ਵਾਲੀ ਔਰਤ ਅਤੇ ਉਸਦਾ ਪਤੀ, ਜਿਨ੍ਹਾਂ ਨੇ ਯੇਸ਼ੂ ਯੇਸ਼ੂ ਬਾਬਾ ਦੇ ਨਾਮ ਨਾਲ ਜਾਣੇ ਜਾਂਦੇ ਪਾਦਰੀ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਜੇਲ੍ਹ ਭੇਜਿਆ ਸੀ, ਹੁਣ ਖੁਦ ਮੁਸੀਬਤ ਵਿੱਚ ਹਨ। ਪਾਸਟਰ ਬਜਿੰਦਰ ‘ਤੇ ਪਰਚਾ ਕਰਵਾਉਣ ਵਾਲੀ ਮਹਿਲਾ ਅਤੇ ਉਸ ਦੇ ਪਤੀ ਵਿਰੁੱਧ ਹਿਮਾਚਲ ਪ੍ਰਦੇਸ਼ […] More
-
-
ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ SGPC ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ – ਭਗਵੰਤ ਮਾਨ
ਅੰਮ੍ਰਿਤਸਰ, 9 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ। ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ […] More
-
ਜੇਲ੍ਹ ਅੰਦਰ ਨਸ਼ਾ ਅਤੇ ਹੋਰ ਵਰਜਿਤ ਵਸਤੂਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: ਹੌਲਦਾਰ ਅਤੇ ਕਈ ਹੋਰ ਕਾਬੂ
ਰੂਪਨਗਰ, 09 ਜੂਨ 2025: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ਅੰਦਰ ਨਸ਼ਾ ਅਤੇ ਹੋਰ ਵਰਜਿਤ ਵਸਤੂਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਹੋਲਦਾਰ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 101 ਗ੍ਰਾਮ ਚਰਸ, 154 ਨਸ਼ੀਲੇ ਕੈਪਸੂਲ, […] More
-
ਹੁਣ 9 ਜੂਨ ਦੀ ਬਜਾਏ 12 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 9 ਜੂਨ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਲਕੇ 9 ਜੂਨ ਨੂੰ ਹੋਣ ਵਾਲੀ ਇਕੱਤਰਤਾ ਜ਼ਰੂਰੀ ਰੁਝੇਵਿਆਂ ਕਾਰਨ ਹੁਣ 12 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ […] More