ਅਮਰੀਕਾ ‘ਚ ਰਹਿਣ ਸਬੰਧੀ ਨਵਾਂ ਨਿਯਮ ਲਾਗੂ, ਵਿਦੇਸ਼ੀ ਨਾਗਰਿਕਾਂ ਦੀ ਵਧੇਗੀ ਮੁਸ਼ਕਲ
ਨਵੀਂ ਦਿੱਲੀ, 12 ਅਪ੍ਰੈਲ 2025: ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਲਈ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ। ਇਸ ਨਿਯਮ ਦੇ ਤਹਿਤ ਅਮਰੀਕਾ ਵਿੱਚ 30 ਦਿਨਾਂ ਤੋਂ ਵੱਧ ਸਮੇਂ ਤੋਂ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਇਹ ਨਿਯਮ ਪੇਸ਼ ਕੀਤਾ ਹੈ। […] More