ਨਵੇਂ ਪਦਉਨਤ ਹੋਏ 17 DSPS ਨੇ CM ਨਾਲ ਕੀਤੀ ਮੁਲਾਕਾਤ: ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ
ਚੰਡੀਗੜ੍ਹ, 9 ਅਪ੍ਰੈਲ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ […] More